160+ Best Punjabi WhatsApp Status for 2016

We offer the 160+ best Punjabi status in Punjabi, to demonstrate and to express their feelings to each other person. You can easily update your current WhatsApp Punjabi status in Punjabi font language to the new one by simply copy the text and paste it in your WhatsApp app in status section. You can also update your Punjabi WhatsApp Status from your computer just visit https://web.whatsapp.com/ and login via your smartphone after you successfully logged in, simply click on your picture and update your status.

In this page you will find Attitude, Cool, Friendship, Funny, One Line, Love Shayari, Rude, Sad, Broken Heart, Romantic & Religious Punjabi WhatsApp Status in Punjabi Font

Punjabi WhatsApp Status

Punjabi Attitude WhatsApp Status

Attitude Boy

  1. ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏ
  2. ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
  3. ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ
  4. ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ ..ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ
  5. ਬਚਿਆਂ ਨੂੰ POGO ਨੀ ਕਮ ਕਰਨ ਦਿੰਦਾ ਤੇ ਵਡਿਆਂ ਨੂੰ EGO ।
  6. ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
  7. ਕਿਸੇ ਦਾ ਕਿੰਨਾ ਵੀ ਕਰ ਲਵੋ ..ਅਗਲਾ 5 ਮਿੰਟ ਨਹੀਂ ਲਗਾਉਂਦਾ ਬੇਕਦਰੀ ਕਰਨ ਚ
  8. ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
  9. ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. ?
  10. ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ।
  11. ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
  12. ਕਿਸੇ ਨੇ ਪੁਛਿਆ ਕਿਥੇ ਰਹੰਦੇ ਹੋ…ਮੈ ਕਿਹਾ ਔਕਾਤ ਚ ..ਕਦੋ ਤੱਕ?? ..ਜਦੋ ਤੱਕ ਅਗਲਾ ਰਹੇ
  13. ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ …ੳੁਮਰਾਂ ਦੇ ਦਾਅਵੇ ਕੀ… ੲਿਥੇ ਭਰੋਸਾ ਨੀ ?ਘੜੀ ਦਾ
  14. ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ
  15. ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਨਹੀਂ ਤਾਂ ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
  16. ਮੁਸ਼ਕਿਲ ਰਾਹਾਂ ਹੀ ਸੋਹਣੀਆ ਮੰਜਿਲਾ ਤਕ ਲੈ ਜਾਂਦੇ ਨੇ
  17. ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ
  18. ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ
  19. ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
  20. ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ ‪kaim‬ ਏ ????
  21. ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ #Fan ਬਥੇਰੀ ਆ
  22. ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….

 

Punjabi Cool WhatsApp Status

Cool Boy

  1. ਜੇ ਕੁੜੀਆਂ ਨੂੰ ਦਿਮਾਗ ਪੜਨਾ ਆਉਂਦਾ ਤਾਂ ?? ਹਰ ਸੈਕੰਡ ਬੰਦੇ ਨੂੰ ਥੱਪੜ ਪੈਂਦੇ ਹੁੰਦੇ
  2. ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
  3. ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..
  4. ਕਹਿੰਦੀ ਤੁਹਾਨੂੰ ਕਿਵੇਂ ਪਤਾ ਲੱਗ ਜਾਂਦਾ….ਮੈਂ ਹੋਰ ਮੁੰਡਿਆਂ ਨਾਲ ਵੀ ਗੱਲ ਕਰਦੀ ਆਂ..ਸਾਲੀਏ ਅਸੀਂ ਅਧੀ ਅਧੀ ਰਾਤ ਤੱਕ Sony ਤੇ CID ਦੇਖ ਕੇ ਐਵੇਂ ਨੀ ਅਖਾਂ ਖਰਾਬ ਕਰਦੇ
  5. ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।
  6. ਮੈਂ ਇੱਕ ਕੁੜੀ ਨੂੰ ਕਿਹਾ . . ਕਿੱਦਾ ਸੋਹਣਿਉ!!ਬਾਂਦਰੀ ਅੱਗੋ ਕਹਿੰਦੀ….ਬਹੁਤ ਵਧੀਆ ਭਾਜੀ
  7. ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
  8. ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ ? ਨੀ ਕਰਦੇ, ਉਹਨਾਂ ਨੂੰ ਮੈਨੂੰ ? Result ਵਾਲੇ ਦਿਨ ਫੋਨ ? ਕਰਨ ਦਾ ਕੋਈ ਹੱਕ ✋ਨੀ
  9. ਮੇਰੀ ਸਹੇਲੀ ਨੇ ਪੁਛਿਅਾ ਤੁਸੀ ਮੈੰਨੂ ਕਿਣਾ pyaar ਕਰਦੇ ਹੋ.??
    ਮੈਂ ਕਿਹਾ…ਜਿਣਾ ਰਾਜਸਥਾਨ ਵਾਲੇ ਪਾਣੀ ਦੇ ਨਲਕੇ ਨੂੰ
  10. ਮੁੰਡਿਆ ਦੀ ਯਾਰੀ ਜਿਵੇ H.D.F.C da ‪loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
  11. ਜਦੋ ਮੈ ਜੰਮਿਆ ਸੀ , ਮੈਨੂੰ ਜਨਮ ਸਰਟੀਫੀਕੇਟ ਨਾਲ ਸਨਮਾਨਤ ਕਿਤਾ ਗਿਆ
  12. ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
  13. Petrol ਵਧੇ..ਆਪਾਂ ਚੁੱਪ ਰਹੇ Diesel ਵਧੇ..ਫਿਰ ਵੀ ਚੁੱਪ ਰਹੇ LPG ਵਧੀ..ਫਿਰ ਵੀ ਕੁੱਝ ਨਾ ਬੋਲੇ ਪਰ ਹੁੱਣ ਗੋਲਗੱਪੇ 10 ਦੇ ਸਿਰਫ 4 ਹੁੱਣ ਚੁੱਪ ਨਹੀ ਰਹਾਂਗੇ
  14. i20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ
  15. ਜੇ ਕਿਸਮਤ ਹੋਵੇ FUDDU ਫੇਰ ਕੀ ਕਰੁ Bournvita ਵਾਲਾ DUDDU!

 

Punjabi Friendship WhatsApp Status

Friendship

  1. ਕਿਤੇ ਪੈ ਜਾਵੇ ਦੁੱਖ ,ਕਿਤੇ ਪੈ ਜਾਵੇ ਮੁਸੀਬਤ ,
    ਯਾਰਾਂ ਦੇ ਨਾਲ ਨੇ ਹਰ ਵੇਲੇ ਯਾਰ ਖੜਦੇ ,
    ਯਾਰ ਹੋਣ ਨਾਲ , ਡਰ ਕੇਹੜੀ ਗੱਲ ਦਾ ,
    ਯਾਰ ਹੁੰਦੇ ਨੇ ਸਿਰਹਾਣੇ ਪੇਈ ਤਲਵਾਰ ਵਰਗੇ ॥
  2. ਜ਼ਿੰਦਗੀ ਮੇਰੀ ਏ , ਮੇਰੇ ਇਕ ਦੋਸਤ ਦੀ ਅਮਾਨਤ
    ਰੱਖੀ ਰੱਬਾ ਮੇਰਿਆ ਸਦਾ ਉਸਨੂੰ ਸਲਾਮਤ
    ਦੇਵੀ ਓਹਨੂੰ ਖੁਸ਼ੀ ਪੂਰੇ ਸੰਸਾਰ ਦੀ
    ਬਣ ਜਾਵੇ ਓਹ ਤਾਰੀਫ਼ ਹਰ ਇਕ ਜ਼ੁਬਾਨ ਦੀ …
  3. ਦੋਸਤੀ ਹੁੰਦੀ ਨਹੀਂ ਏ ਭੁੱਲ ਜਾਨ ਲਈ
    ਦੋਸਤੀ ਮਿਲਦੀ ਨਹੀਂ ਏ ਖੋ ਜਾਨ ਦੇ ਲਈ
    ਦੋਸਤੀ ਸਾਡੇ ਨਾਲ ਕਰੋਗੇ ਤਾਂ “Happy” ਰਹੋਗੇ ਇੰਨਾ
    ਸਮਾਂ ਮਿਲੇਗਾ ਹੀ ਨਹੀਂ ਹੰਝੂ ਬਹਾਨ ਦੇ ਲਈ ॥
  4. ਅਕਸਰ ਦੁਨਿਯਾ ਵਿਚ ਦਿਲ ਮਿਲਦੇ ਨੇ , ਟੁੱਟ ਜਾਂਦੇ ਨੇ
    ਸਚੇ ਦੋਸਤ ਵੀ ਮਿਲਦੇ ਨੇ , ਫਿਰ ਬਿੱਛੜ ਜਾਂਦੇ ਨੇ
    ਪਰ ਜਦੋਂ ਇਕਠੇ ਗੁਜਾਰੇ ਦਿਨ ਯਾਦ ਆਉਂਦੇ ਨੇ ਤਾਂ
    ਹੱਸਦੀ ਹੋਈ ਅੱਖਾਂ ਚੋ ਵੀ ਹੰਝੂ ਵੱਗ ਜਾਂਦੇ ਨੇ ॥
  5. ਇੱਕ ਦਿਨ ਮੈਂ ਪੁਛ ਬੈਠਾ ਰੱਬ ਨੂੰ
    ਕਿਊਂ ਦੁਸ਼ਮਨ ਬਣਾਈ ਬੈਠਾ ਹੈ ਪਿਆਰ ਨੂੰ
    ਰੱਬ ਨੇ ਮੇਨੂੰ ਜਵਾਬ ਦਿੱਤਾ
    ਤੂੰ ਵੀ ਤਾ ਰੱਬ ਬਣਾਈ ਬੈਠਾ ਹੈ ਆਪਨੇ ਯਾਰ ਨੂੰ ॥

 

Punjabi Funny WhatsApp Status

Funny Punjabi Images

  1. ਜਰੂਰੀ ਨਹੀਂ ਕਿ ਕੁੜੀ Ignore ਕਰ ਰਹੀ ਹੋਵੇ ਕੀ ਪਤਾ ਉਸਦਾ Net ਖਰਾਬ ਹੋਵੇ ?
  2. ਚਿੱਟੇ ਸੂਟ ਤੇ ਕਾਲਾ ਫੁੱਲ ਕਢਾਈ ਦਾ..ਜਦੋ ਤੇਰੀ ਯਾਦ ਆਵੇ…DJ ਲਾ ਕੇ ਭੰਗੜਾ ਪਾਈਦਾ
  3. ਬੜਾ ਰੌਲਾ ਪਾਇਆ ਸੀ ਕੀ ਠੰਡ ਨਹੀਂ ਪਈ ..ਠੰਡ ਨਹੀਂ ਪਈ .. ਲੈ ਲਓ ਸਵਾਦ ਹੁਣ।
  4. ਵੇ ‎ਮੇਥੋਂ ਵੱਧ ਤੇਨੂੰ ਕਿਹੜੀ ਚਾਅ ਲਉਗੀ..ਜਿਹੜੀ ਚਾਅ ਲਉਗੀ ਸਿਰ ਪੜਵਾ ਲਉਗੀ।
  5. ਬੰਬ ਚਲਾਣੇ ਕੁੱਕੜ ਵਾਲੇ ਤੇ ਨਖਰੇ laden ਵਾਲੇ
  6. ਲਿਖਿਆ ਨੰਬਰ ਯਾਰੋ Napkin ਤੇ ਹੀ ਰਹਿ ਗਿਆ,ਤੇਰੇ ਤੋਂ ਕੁੜੀ set ਨਈਂ ਹੋਣੀਂ ਸਾਲਾ ਵੇਟਰ ਵੀ ਇਹ ਗੱਲ ਕਹਿ ਗਿਆ
  7. ਦਾਰੂ ਪੀ ਕੇ Fb ਤੇ ਅਾੲੀ ਦਾ ………ਫੇਕ ਕੁੜੀਆਂ ਨੂੰ ਮੂੰਹ ਨਹੀ ਲਾਈਦਾ
  8. ਮੰਮੀ ਕਹਿੰਦੇ ਜਿਹੜੀ ਸਟਾਰ ਪਲੱਸ ਤੇ “ਦੀਆ ਔਰ ਬਾਤੀ” ‘ ਚ ਸੰਧਿਆ ਆਉਂਦੀ ਆ, ਓਹਦੇ ਅਰਗੀ “ਬਹੂ” ਲੈਣੀ ਆ
  9. Meri Jaan Kehndi ਆ ਖੜਕੇ- ਦੜਕੇ ਵਾਲੇ Status ਜਹੇ ਨਾ ਪਾਇਆ Karo … ਮੇਰੇ ਵੀਰ …ਡਰਦੇ FB Open ਨੀ ਕਰਦੇ
  10. ਬੜੇ ਦਿਨਾਂ ਬਾਅਦ ਅੱਜ #Phone ਤੇ ਉਸਦੀ ਅਵਾਜ਼ ਸੁਣੀ ਤਾਂ ਦਿਲ ਨੇ ਧੜਕਦੇ ਹੋਏ ਕਿਹਾ,ਜਲਦੀ ਯਾਦ ਕਰ #ਕੰਜਰਾ ਆਹ ਕਿਹੜੀ ਆ
  11. ਜੇ ਤੂੰ ਮੇਰੇ ਪਿਆਰ ਨੂੰ ਸਮਝੇ ਤਾਂ ਮੋਤੀ ਜੇ ਨਾ ਸਮਝੇ ਤਾਂ ਖੋਤੀ..
  12. ਸਾਲਾ ਮੇਰੇ whatsapp ਤੇ ਇੱਕ ਬੰਦਾ ਇੰਨੀ ਉਦਾਸ shayari ਕਰਦਾ ਹੈ …….ਕਿ ਹੁਣ ਤਾ ਮੈਂ ਵੀ ਉਸਦੀ girlfriend ਨੂੰ miss ਕਰਨ ਲਗ ਪਿਆ ਹਾਂ
  13. ਤੂੰ ਇਹ ਨਾ ਸੋਚ ਕਿ ਛੱਡ ਦਏਂਗੀ ਤਾ ਟੁੱਟ ਜਾਊਂਗਾ … ਕਮੀਨਾ ਆ ..ਤੇਰੇ ਤੋ ਵੀ ਚੰਗੀ ਫਸਾਉਂਗਾਂ।
  14. ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
  15. Office ਸਰਕਾਰੀ ਹੋ ਯਾ Private , ਚਲਦਾ ਇੱਕ ਹੀ ਅਸੂਲ ਤੇ ਹੈ ਤੁਹਾਨੂੰ ਤੁਹਡਾ ਬੋਸ ਤੇ ਤੁਹਾਡੇ ਬੋਸ ਨੂੰ ਤੁਸੀਂ ਨਾਲਾਇਕ ਸਮਝਦੇ ਹੋ
  16. ਅੱਜ ਰਸਤੇ ਚ idea ਦਾ ਟੁੱਟਿਆ Sim ਮਿਲਿਆ . . ਲਗਦਾ . . ?? ਕੋਈ IIN ਦਾ Student ਫੇਲ ਹੋ ਗਿਆ
  17. ਸਾਲੀ ਇੱਕ ਗੱਲ ਦੀ ਅਜੇ ਤੱਕ ਨਹੀਂ ਸਮਝ ਆਈ, .ਆਹ ਅੰਗ੍ਰੇਜ਼ੀ ਆਲੀਆਂ ਮੈਡਮਾਂ ਐਨੀਆਂ ਸੋਹਣੀਆਂ ਕਿਉਂ ਹੁੰਦੀਆਂ ?
  18. ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ . . . ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ

 

Punjabi One Line WhatsApp Status

  1. ਦੁਨੀਆ ਦੋ ਰੰਗੀ …ਅੰਦਰੋ ਦੁਸ਼ਮਣ ਬਾਹਰੋ ਸੰਗੀ।
  2. ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ
  3. ਜੇ ਤੂੰ ਮੇਰੇ ਪਿਆਰ ਨੂੰ ਸਮਝੇ ਤਾਂ ਮੋਤੀ ਜੇ ਨਾ ਸਮਝੇ ਤਾਂ ਖੋਤੀ..
  4. ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।
  5. ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
  6. ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…
  7. ਵਕਤ ਵਕਤ ਕੀ ਬਾਤ ਹੈ, ਵਰਨਾ ਤੇਰੀ ਕਯਾ ਔਕਾਤ ਹੈ॥
  8. ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
  9. ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
  10. ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!
  11. ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।
  12. ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
  13. ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
  14. ਜਿਹੋ ਜਿਹਾ ਤੇਰਾ ਅੰਨ ਪਾਣੀ , ਉਹੋ ਜਿਹਾ ਮੇਰਾ ਕੰਮ ਜਾਣੀ…
  15. ਜਾ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
  16. ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ,ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ ॥
  17. ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
  18. ਇਕੋ ਆ ਟਿਕਾਣਾ ..ਉਪਰ ਸੱਭ ਨੇ ਜਾਣਾ ..
  19. ਹਮਾਰੇ ਦਰਮਿਯਾਂ ਕੁਛ ਤੋ ਹੈ..ਚਾਹੇ ਫਾਸਲੇ ਹੀ ਸਹੀ …
  20. ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
  21. ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ.. ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
  22. ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ 🙂
  23. ਬਹੁਤ ਦੂਰ ਤੱਕ ਜਾਣਾ ਪੈਂਦਾ ਹੈ ,ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
  24. ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਨੀ
  25. ਚੰਗੇ ਆਂ ਜਾਂ ਮੰਦੇ ਆਂ, ਰੱਬਾ ਤੇਰੇ ਬੰਦੇ ਆਂ!
  26. ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ।

 

Punjabi Love Shayari WhatsApp Status

Punjabi Love Shayari

  1. ਸਾਹਾਂ ਵਰਗਿਆ ਸੱਜਣਾ ਵੇ….
    ਕਦੇ ਅੱਖੀਆ ਤੋ ਨਾ ਦੂਰ ਹੋਵੀ…..
    ਜਿੰਨਾ ਮਰਜੀ ਹੋਵੇ ਦੁੱਖ ਭਾਵੇਂ……
    ਕਦੇ ਸਾਨੂੰ ਛੱਡਣ ਲਈ ਨਾ ਮਜਬੂਰ ਹੋਵੀ….
  2. ਇਹਨਾ ਅੱਖਿਆਂ ਵਿਚ ਸੀ ਪਿਆਰ ਬੜਾ ,
    ਉਹਨੇ ਕਦੇ ਅੱਖਿਆਂ ਦੇ ਵਿਚ ਤੱਕਿਆ ਹੀ ਨਹੀਂ ,
    ਇਸ ਦਿਲ ਵਿਚ ਸੀ ਸਿਰਫ ਤਸਵੀਰ ਉਸਦੀ ,
    ਮੈਂ ਆਪਣੇ ਦਿਲ ਵਿਚ ਹੋਰ ਕੁਝ ਰੱਖਿਆ ਹੀ ਨਹੀਂ
  3. ਹੱਕ ਅਤੇ ਸੱਚ ਕੋਈ ਦਬਾ ਨਹੀ ਸਕਦਾ,
    ਮੇਰੇ ਨਾਲੋ ਵਧ ਕੌਈ ਤੇਨੂੰ ਚਾਹ ਨਹੀ ਸਕਦਾ,
    ਜੇ ਤੂੰ ਜੱਸੀ ਦੀ ਨਹੀ ਹੋਈ ਤਾ,
    ਕੋਈ ਹੋਰ ਵੀ ਤੇਨੂੰ ਪਾਹ ਨਹੀ ਸਕਦਾ !
  4. ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ
    ਇੱਕ ਤਾਂ ਮੁੱਹਬਤ ਕਰ ਲਈ,
    ਦੂਜਾ ਤੇਰੇ ਨਾਲ ਕਰ ਲਈ,
    ਤੀਜਾ ਬੇ-ਹਿਸਾਬ ਕਰ ਲਈ…
  5. ਮੇਰੀ ਅੱਖਾਂ ਚ ਬਸ ਤੇਰੇ ਖਵਾਬ ਨੇ ,
    ਤੇ ਦਿਲ ਚ ਤੇਰੇ ਲਈ ਪਿਆਰ ਬੜਾ ,
    ਤੂੰ ਯਾਰ ਬਣ ਗਿਆ ਏ ਜਾਨ ਮੇਰੀ ,
    ਤੇਨੂੰ ਮਿਲਣ ਨੂੰ ਤਰਸੇ ਦਿਲ ਬੜਾ ..
    ਦੱਸ ਕਿੰਝ ਸਮਝਾਵਾਂ ਹੁਣ ਦਿਲ ਕਮਲੇ ਨੂੰ ,
    ਤੇਨੂੰ ਪਾਉਣ ਲਈ ਇਹ ਬੇ -ਕਰਾਰ ਬੜਾ ..!
  6. ਮੇਰੇ ਟੁੱਟੇ ਹੋਏ ਦਿਲ ਦਾ ਇਲਾਜ਼ ਤੂੰ ਆ
    ਮੇਰੇ ਬੁੱਲਾਂ ਤੇ ਏਕੋ ਹੀ ਅਲਫਾਜ਼ ਤੂੰ ਆ
    ਮੈਂ ਜੇ ਸੰਗੀਤ ਤੇ ਮੇਰਾ ਰਿਆਜ਼ ਤੂੰ ਆ
    ਮੇਰੇ ਦਿਲ ਨਾਲ ਜੁੜੀ ਹੋਯੀ ਇੱਕ ਇੱਕ ਤਾਰ ਦਾ ਸਾਜ ਤੂੰ ਆ
    ਮੈਂ ਜੇ ਸਿਮਰਨ ਤੇ ਮੇਰਾ ਰਾਜ਼ ਤੂੰ ਆ
    ਤੇਰੇ ਬਿਨਾ ਜੀਨਾ ਬੜਾ ਔਖਾ ਸਜਣਾ ਕਿਊਂਕਿ
    ਮੇਰੇ ਚਲਦੇ ਨੇ ਜੋ ਸਾਹ ਉਸ ਦਾ ਰਾਜ਼ ਤੂੰ ਆ
  7. ਅੱਜ ਦਿਲ ਪੁੱਛ ਬੈਠਾ ਆਪਣੀ ਹੀ ਤਸਵੀਰ ਤੋ ,
    ਤੂੰ ਕੀ ਪਾਇਆ ਆਪਣੀ ਤਕ਼ਦੀਰ ਤੋ ,
    ਤੇਰੀ ਤਸਵੀਰ ਦਿਲ ਦੇ ਸ਼ੀਸ਼ੇ ਨੂੰ ਵਿਖਾਈ ,
    ਤੇ ਕੇਹਾ ਅਜੇਹਾ ਪਿਆਰ ਪਾਇਆ ਤਕ਼ਦੀਰ ਤੋ
  8. ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,
    ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,
    ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,
    ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ ॥
  9. ਕਲਮ ਚੁੱਕ ਕੇ ਓਹਦੇ ਤੇ ਕੁਛ ਲਿਖਣ ਲੱਗਾ ,
    ਦਸ ਓਹਦਾ ਭੋਲਾਪਨ ਲਿਖਾਂ ਯਾ ਚਤੁਰਾਈ ਲਿਖਾਂ ,
    ਦੋਹਾਂ ਰਾਹਾਂ ਤੇ ਆਕੇ ਮੇਰਾ ਹੱਥ ਰੁਕ ਜਾਂਦਾ,
    ਦਸ ਓਹਦਾ ਪਿਆਰ ਲਿਖਾਂ ਯਾ ਓਹਦੀ ਜੁਦਾਈ ਲਿਖਾਂ ॥
  10. ਅੱਖਾਂ ਵਿੱਚ ਹੰਜੂ ਵੀ ਨਹੀ
    ਤੇ ਦਿਲੋ ਅਸੀ ਖੁਸ਼ ਵੀ ਨਹੀ…..
    ਕਾਹਦਾ ਹੱਕ ਜਮਾਈਏ ਵੇ ਸੱਜਣਾ
    ਅਸੀ ਹੁਣ ਤੇਰੇ ਕੁਛ ਵੀ ਨਹੀ ……

 

Punjabi Rude WhatsApp Status

  1. ਅੱਜ ਹਰ ਪਾਸੇ ਜਿੰਦ ਔਖੀ ਹੈ … ਬਾਬਾ ਤੇਰੀ ਕੌਮ ਨਿਮਾਣੀ ਦੀ …..ਓਹ ਦੇਸ਼ ਸਾਡਾ ਨਹੀ ਹੋ ਸਕਦਾ… ਜਿਥੇ ਬੇਅਦਬੀ ਹੋਵੇ ਬਾਣੀ ਦੀ
  2. ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
  3. ਜਾ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗਲ ਯਾਦ ਰਖੀ ਮਰਨ ਨੀ ਲਗੇ ਅਸੀਂ ਵੀ ਤੇਰੇ ਤੋ ਬਗੈਰ ਨੀ
  4. ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
  5. ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ
  6. ਤੂੰ ਬੰਦਾ ਬਣ ਜਾ ਦਿਲਾ ਦੇ ਜਾਣਿਆ because ਮੇਰਾ ਤੇਰੇ ਨਾਲ ਵਿਆਹ ਹੋਣ ਵਾਲਾ ਹੈ ..

 

Punjabi Sad WhatsApp Status

punjabi sad wording in punjabi font

  1. ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ
  2. ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
  3. ਸਾਹਾਂ ਦਾ ਟੁੱਟ ਜਾਣਾ ਤਾ ਆਮ ਗੱਲ ਹੈ ,ਜਦੋਂ ਆਪਣੇ ਬੁਲਾਨਾ ਛਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ
  4. ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
  5. ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
  6. ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
  7. ਪਿਆਰ ਜ਼ਿੰਦਗੀ ਦਾ ਓਹ ਖੂਬਸੂਰਤ ਵਕਤ ਹੁੰਦਾ ਹੈ..ਜਿਸਦੇ ਹਰ ਪਲ ਦੀ ਕੀਮਤ ਅਸੀਂ ਹੰਝੂਆਂ ਨਾਲ ਚੁਕਾੰਦੇ ਹਾਂ
  8. ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
  9. ਇਹ ਬਦ-ਦੁਆਵਾਂ ਕਿਸੇ ਹੋਰ ਲਈ ਰੱਖ , ਮੁਹਬੱਤ ਦੇ ਮਰੀਜ਼ ਹਾਂ ਖੁਦ-ਬ-ਖੁਦ ਮਰ ਜਾਵਾਂਗੇ।
  10. ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ, ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ ।
  11. ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
  12. ਹੀਰ ਦੀ ਕਹਾਣੀ ਪੜ੍ਹਨ ਨੂੰ ਤਾਂ ਬਹੁਤ ਚੰਗੀ ਲੱਗਦੀ ਹੈ… ਪਰ ਜਦੋਂ ਘਰ ਹੀਰ ਜੰਮਦੀ ਹੈ ਤਾਂ ਬੰਦਾ ਗੰਡਾਸਾ ਚੁੱਕ ਲੇੰਦਾ ।
  13. ਕਿਥੇ ਵਫਾ ਮਿਲਦੀ ਮਿੱਟੀ ਦੇ ਬਣੇ ਇਨਸਾਨਾ ਤੋ,ਇਹ ਤਾ ਬਿਨਾ ਮਤਲਬ ਦੇ ਰੱਬ ਨੂੰ ਵੀ ਯਾਦ ਨਹੀ ਕਰਦੇ ।
  14. ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ
  15. ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
  16. ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
  17. ਮੈਂ ਓਹਨੁ ਪੁੱਛਿਆ ਕਿ ਇਕ ਪਲ ਵਿਚ ਜਾਨ ਕਿਵੇ ਨਿਕਲਦੀ ਏ… ? ਓਹਨੇ ਤੁਰਦੇ -ਤੁਰਦੇ ਨੇ ਮੇਰਾ ਹੱਥ ਛੱਡ ਦਿੱਤਾ…!
  18. ਮੌਤ ਤਾ ਐਵੇ ਹੀ ਬਦਨਾਮ ਆ ਜਾਨ ਤਾ ਜ਼ਿੰਦਗੀ ਲੇਂਦੀ ਹੈ ॥
  19. ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮੇਹਿਸੂਸ ਨਾ ਕਰਨਾ
  20. ਜਿਥੇ ਮਰਜੀ ਰਹੀ ਤੇ ਜਿਸਦੀ ਮਰਜੀ ਹੋਈ,ਪਰ ਤੇਨੂੰ ਸੁਹੰ ਮੇਰੀ ਲੱਗੇ ਮੇਨੂੰ ਯਾਦ ਕਰਕੇ ਨਾ ਰੋਈ।
  21. ਮੈ ਮੰਗੀ ਸੀ ਮੌਤ ਰੱਬ ਤੋ ,ਉਸਨੇ ਮੇਨੂ ਪਿਆਰ ਚ ਪਾ ਦਿੱਤਾ
  22. ਜਰੂਰੀ ਨਹੀਂ ਕੀ ਇਨਸਾਨ ਕਮ ਕਰਕੇ ਹੀ ਥਕਦਾ ਹੈ ,ਜ਼ਿੰਦਗੀ ਵਿਚ ਉਸਨੂੰ ਧੋਖਾ ,ਫਰੇਬ ਤੇ ਫਿਕਰ ਵੀ ਥਕਾ ਦਿੰਦੇ ਨੇ।
  23. ਲੋਕੀ ਹਸ ਕੇ ਯਾਰ ਮਨਾਂਦੇ ਨੇ …ਸਾਡਾ ਤੇ ਰੋਣਾ ਵੀ ਨੀ ਮਨਜੂਰ ਹੋਆ
  24. ਮਤਲਬ ਹੋਵੇ ਤਾਂ ਦੂਰੋਂ ਹੀ ਪਹਿਚਾਨ ਲੇਂਦੇ ਨੇ ਲੋਕੀ , ਵਰਨਾ ਆਪਨੇ ਵੀ ਲੰਘ ਜਾਂਦੇ ਨੇ ਕੋਲੋਂ ਅਜਨਬੀ ਬਣਕੇ ।
  25. ਅਜੀਬ ਜਹੀ ਬੇਚਾਨੀ ਹੈ… ਉਸਦੇ ਬਿਨਾ ਰਿਹ ਵੀ ਰਹੇ ਹਾਂ ਤੇ ਰਿਹਾ ਵੀ ਨਹੀ ਜਾ ਰਿਹਾ
  26. ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਨੀ
  27. ਟੈਨਸ਼ਨ ਉਦੋਂ ਮੁੱਕਣੀ ਜਦੋਂ ਨਬਜ਼ ਰੁੱਕਣੀ।

 

Punjabi Romantic WhatsApp Status

punjabi romantic shayari in punjabi language

  1. ਰਹੀਆ ਅੱਖੀਆ ਬੇਚਾਨ ਤੇਰਾ ਮੁੱਖ ☺ ਦੇਖੇ ਬਿਨ …..ਦਿਲ ❤ ਲਗ਼ਿਆ ਨੀ ਮੇਰਾ ਦਿਲ ❤ਲਗ਼ਿਆ ਨੀ ਚੰਨਾ… ਅੱਜ ਸਾਰਾ ਦਿਨ …..
  2. ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!
  3. ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ…
  4. ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।
  5. ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ
  6. ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ
  7. ਮੈਂ ਕਿਹਾ ਸੋਂਹ ਰੱਬ ਦੀ ‪‎ਸੋਹਣਿਆ ‬ਕੁੱਟ ਖਾਵੇਗਾ ❤? … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ ❤?
  8. ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥
  9. ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. ?
  10. ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..
  11. ਕਹਿਣਾ ਦੋਵੇ ਚਾਹੰਦੇ,ਜਿਗਰਾ ‬ਜਿਹਾ ਨਹੀ ਕਰਦਾ … ਦਿਲ ਤੇਰਾ ‬ਵੀ ਡਰਦਾ, ਦਿਲ ਮੇਰਾ ‬ਵੀ ਡਰਦਾ
  12. ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
  13. ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
  14. ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ
  15. ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
  16. ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ
  17. ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
  18. ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥
  19. ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ
  20. ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ

 

Punjabi Religious WhatsApp Status

waheguru ji ka khalsa waheguru ji ki fateh

  1. ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
    ਸੇਵਾ ਕਰੀਏ ਤਾ ਤੰਨ ਸਵਰ ਜਾਵੇ
    ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
    ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!
  2. ਰੱਖੀ ਨਿਗਾਹ ਮਿਹਰ ਦੀ ਦਾਤਾ
    ਤੂੰ ਬੱਚੜੇ ਅਣਜਾਣੇ ਤੇ
    ਚੰਗਾ ਮਾੜਾ ਸਮਾ ਗੁਜਾਰਾਂ
    ਸਤਿਗੁਰ ਤੇਰੇ ਭਾਣੇ ਤੇ
    ੴ ☬ ੴ ☬ ੴ ☬ ੴ ☬ ੴ
    ★ਸਤਿ ਸ੍ਰੀ ਅਕਾਲ ★
  3. ਮੇਹਰ ਕਰੀਂ ਸੱਚੇ ਪਾਤਸ਼ਾਹ।
  4. ਨਾ ਧੁੱਪ ਰਹਿਣੀ ਨਾ ਛਾਂ ਬੰਦਿਆ.. ਨਾ ਪਿਉ..ਰਹਿਣਾ ਨਾ ਮਾਂ ਬੰਦਿਆ…. ਹਰ ਛਹਿ ਨੇ ਆਖਰ ਮੁੱਕ ਜਾਣਾ ਇੱਕ ਰਹਿਣਾ ਰੱਬ ਦਾ ਨਾ ਬੰਦਿਆ।
  5. ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
  6. ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥
  7. ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ॥
  8. ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ, ਜੇਹੜਾ ਰੱਬ ਦਾ ਨਾ ਨਾਮ ਲਵੇ ਓਹ ਮੂੰਹ ਕਿਸ ਕੰਮ ਦਾ ॥
  9. ਸੱਚੇ ਪਾਤਸ਼ਾਹ ਆਪਣੀ ਮਾਇਆ ਨੂੰ ਮੋੜ ਲਵੋ ਮੇਨੂੰ ਆਪਨੇ ਸੋਹਣੇ ਪਵਿਤਰ ਚਰਨਾ ਨਾਲ ਜੋੜ ਲਵੋ ।
  10. ਜਦ ਮੈਨੂੰ ਪਤਾ ਏ ਕਿ ‪#‎ਵਾਹਿਗੁਰੂ‬ ਮੇਰੇ ਨਾਲ ਏ, ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ
  11. ੴ ਸਵੇਰ ਦਾ ਵੇਲਾ ਹੈ,ੴ ਸਾਰੇ ਵਾਹਿਗੁਰੂ ਜ਼ਰੂਰ ਜਪੋ ਜੀ . .
  12. ਸਰਦਾਰੀ ਪੱਗ ਬਣਕੇ ਯਾ ਦਾੜੁੀ ਕੱਟ ਕੇ ਨਹੀਂ , ਦਸਮ ਪਿਤਾ ਦੇ ਰਾਹ ਤੇ ਚੱਲਣ ਨਾਲ ਹੁੰਦੀ ਹੈ ॥

We hope you like these amazing Punjabi WhatsApp Status for 2016, if you do please share this page with your friends on Facebook, Twitter, Google+, WhatsApp, etc.

 
Related News: